ਫ਼ਰਿਸ਼ਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫ਼ਰਿਸ਼ਤਾ (ਨਾਂ,ਪੁ) ਦੇਵਤਾ; ਕਰਾਮਾਤੀ ਪੁਰਸ਼
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4639, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫ਼ਰਿਸ਼ਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫ਼ਰਿਸ਼ਤਾ [ਨਾਂਪੁ] ਰੱਬ ਦੀ ਭਗਤੀ ਕਰਨ ਵਾਲ਼ੇ ਨੂਰੀ ਪ੍ਰਾਣੀ; ਨੇਕ ਇਨਸਾਨ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4629, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First