ਅੱਧਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਧਾ (ਵਿ,ਪੁ) ਕਿਸੇ ਇੱਕ ਚੀਜ਼ ਦੇ ਦੋ ਬਰਾਬਰ ਹਿੱਸਿਆਂ ਵਿੱਚੋਂ ਇੱਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਅੱਧਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅੱਧਾ [ਵਿਸ਼ੇ] ਕਿਸੇ ਵਸਤੂ ਦੇ ਦੋ ਬਰਾਬਰ ਭਾਗਾਂ ਵਿਚੋਂ ਇਕ, ਨਿਸਫ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅੱਧਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅੱਧਾ, ਵਿਸ਼ੇਸ਼ਣ : ਇੱਕ ਚੀਜ਼ ਦੇ ਦੋ ਬਰਾਬਰ ਹਿੱਸਿਆਂ ਵਿੱਚੋਂ ਇੱਕ, ਖੰਨਾ

–ਅੱਧਾ ਹੋ ਜਾਣਾ, ਮੁਹਾਵਰਾ : ਲਿੱਸਾ ਹੋ ਜਾਣਾ

–ਅੱਧਾ ਹੋਣਾ, ਮੁਹਾਵਰਾ : ਜਿਸ ਕੋਲੋਂ ਕੰਮ ਸਿਰੇ ਨਾ ਚੜ੍ਹੇ, ਕੁਝ ਕਮੀ ਵਿਚ, ਕਿਸੇ ਕੰਮ ਨੂੰ ਪੂਰਾ ਕਰਨ ਦੇ ਯੋਗ ਨਾ ਹੋਣਾ

–ਅੱਧਾ ਦੁੱਖ ਵੰਡਿਆ ਜਾਣਾ, ਮੁਹਾਵਰਾ : ਹਮਦਰਦੀ ਨਾਲ ਢਾਰਸ ਮਿਲਣਾ

–ਅੱਧਾ ਨਾ ਰਹਿਣਾ, ਮੁਹਾਵਰਾ : ਬਹੁਤ ਲਿੱਸਾ ਹੋ ਜਾਣਾ, ਕਮਜ਼ੋਰ ਹੋ ਜਾਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-29-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.