ਕਲਮਾਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਮਾਕ ਤੁ.  ਕ਼ਲਮਾਕ਼. ਸੰਗ੍ਯਾ—ਤਾਤਾਰ ਦੇਸ਼ । ੨ ਵਿ— ਤਾਤਾਰੀ. “ਰੂਮੀ ਜੰਗੀ ਇਰਮਨੀ ਹਬਸ਼ੀ ਤੇ ਕਲਮਾਕ.” (ਮਗੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਲਮਾਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕ਼ਲਮਾਕ਼, (ਤੁਰਕੀ : ਕ਼ਲਮਾਕ਼) \ ਪੁਲਿੰਗ : ੧. ਤਾਤਾਰ ਦੇਸ਼, ਤਾਤਾਰ ਦਾ ਵਸਨੀਕ; ੨. ਤੁਰਕਾਂ ਦੀ ਇੱਕ ਕੌਮ; ਕਲਮਾਕ ਕੌਮ ਦਾ ਇੱਕ ਬੰਦਾ

–ਕਲਮਾਕਣੀ, ਇਸਤਰੀ ਲਿੰਗ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 31, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-07-03-59-28, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.