ਕੱਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਸੀ (ਨਾਂ,ਇ) ਨਹਿਰ ਵਿੱਚੋਂ ਕੱਢਿਆ ਗਿਆ ਸੂਆ; ਸੂਏ ਵਿੱਚੋਂ ਕੱਢਿਆ ਵੱਡਾ ਖਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10090, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਸੀ [ਨਾਂਇ] ਨਹਿਰ ਵਿੱਚੋਂ ਕੱਢਿਆ ਹੋਇਆ ਵੱਡਾ ਖਾਲ਼, ਸੂਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10077, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਸੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਸੀ. ਦੇਖੋ, ਕਸੀ ੨.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੱਸੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਸੀ, (ਸੰਸਕ੍ਰਿਤ : ਕਰਸ਼ੂ=ਨਹਿਰ) / ਇਸਤਰੀ ਲਿੰਗ : ੧. ਨਹਿਰ ਵਿੱਚੋਂ ਕੱਢਿਆ ਹੋਇਆ ਵੱਡਾ ਖਾਲਾ, ਸੂਆ, ਰਜਵਾਹਾ; ੨. ਵੱਡਾ ਖਾਲ ਜਿਸ ਨਾਲ ਖੇਤਾਂ ਤੱਕ ਪਾਣੀ ਪੁਚਾਇਆ ਜਾਂਦਾ ਹੈ; ੩. (ਪੋਠੋਹਾਰੀ) : ਪਹਾੜੀ ਨਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1198, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-05-11-06-07, ਹਵਾਲੇ/ਟਿੱਪਣੀਆਂ:

ਕੱਸੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਸੀ, ਵਿਸ਼ੇਸ਼ਣ : ਕੱਸਾ ਦਾ, ਇਸਤਰੀ ਲਿੰਗ : ਘਟ, ਕਮ, ਥੋੜੀ, ਊਣੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 985, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-05-11-06-40, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.