ਖੁਰਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਲੀ (ਨਾਂ,ਇ) ਪਸ਼ੂਆਂ ਨੂੰ ਬੰਨ੍ਹਣ ਅਤੇ ਪੱਠੇ (ਚਾਰਾ) ਪਾਉਣ ਲਈ ਮਿੱਟੀ, ਇੱਟਾਂ ਜਾਂ ਲੱਕੜ ਆਦਿ ਦੀ ਬਣਾਈ ਡੂੰਘ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3139, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੁਰਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਲੀ [ਨਾਂਇ] ਲੱਕੜ ਜਾਂ ਲੋਹੇ ਦੀ ਹੋਦੀ ਜਿਸ ਵਿੱਚ ਪਸ਼ੂ ਆਦਿ ਚਾਰਾ ਖਾਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੁਰਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਲੀ. ਸੰਗ੍ਯਾ—ਪਸ਼ੁ ਦੇ ਚਾਰੇ ਦਾ ਪਾਤ੍ਰ । ੨ ਖਤ੍ਰੀ ਆਦਿਕਾਂ ਦੇ ਵਿਆਹ ਦੀ ਇੱਕ ਭੋਜਨਰੀਤਿ. ਇੱਕਠੀ ਮਿਠਾਈ ਸਭ ਅੱਗੇ ਢੇਰ ਲਗਾਕੇ ਰੱਖਣੀ. ਹੁਣ ਲੋਕ ਇਸ ਤਰਾਂ ਖਾਣ ਵਿੱਚ ਲੱਜਾ ਕਰਦੇ ਹਨ। ੩ ਸੰ. ਫੌਜੀ ਕਵਾਇਦ ਦੀ ਥਾਂ। ੪ ਸ਼ਸਤ੍ਰਵਿਦ੍ਯਾ ਦਾ ਅਭ੍ਯਾਸ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.