ਖੇਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਦ 1 [ਨਾਂਪੁ] ਅਫ਼ਸੋਸ, ਸ਼ੋਕ, ਦੁੱਖ; ਸਦਮਾ 2 [ਨਾਂਇ] ਕਿਸਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16064, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਦ. ਦੇਖੋ, ਖਿਦ। ੨ ਸੰਗ੍ਯਾ—ਦੁੱਖ. “ਖੇਦ ਮਿਟੇ ਸਾਧੂ ਮਿਲਤ.” (ਬਾਵਨ) ੩ ਸ਼ੋਕ। ੪ ਘਬਰਾਹਟ। ੫ ਦੇਖੋ, ਖੇਦਨਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੇਦ (ਸੰ.। ਸੰਸਕ੍ਰਿਤ) ਕਸ਼ਟ, ਦੁਖ। ਯਥਾ-‘ਖੇਦ ਮਿਟੇ ਸਾਧੂ ਮਿਲਤ’। ਤਥਾ-‘ਖੇਦੁ ਭਇਓ ਬੇਗਾਰੀ ਨਿਆਈ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.