ਖੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ (ਨਾਂ,ਇ) ਕਮਾਇਆ ਧਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6624, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ [ਨਾਂਇ] ਕਮਾਈ, ਆਮਦਨ , ਲਾਭ , ਫ਼ਾਇਦਾ; ਖੱਟੇ ਹੋਣ ਦਾ ਭਾਵ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6616, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੱਟੀ. ਖੱਟਾ ਦਾ ਇਸਤ੍ਰੀ ਲਿੰਗ । ੨ ਕਮਾਈ। “ਖੱਟੀ ਨਾ ਚਾਹਤ ਮੈਂ ਇਹ ਕੀ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First