ਗਗਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਗਨ (ਨਾਂ,ਪੁ) ਅੰਬਰ; ਅਕਾਸ਼; ਅਸਮਾਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4524, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗਗਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਗਨ [ਨਾਂਪੁ] ਅਸਮਾਨ , ਅਕਾਸ਼, ਅੰਬਰ; ਖ਼ਲਾਅ, ਪੁਲਾੜ; ਸੁਰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4514, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗਗਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗਗਨ. ਸੰ. ਸੰਗ੍ਯਾ—ਜਿਸ ਵਿੱਚ ਗਮਨ ਕਰੀਏ, ਆਕਾਸ਼. “ਗਗਨਮੈ ਥਾਲੁ ਰਵਿ ਚੰਦੁ ਦੀਪਕ ਬਨੇ.” (ਸੋਹਿਲਾ) ੨ ਬਿੰਦੀ. ਸਿਫਰ। ੩ ਸੁੰਨਾ ਥਾਂ. ਪੁਲਾੜ। ੪ ਅਬਰਕ. ਅਭ੍ਰਕ। ੫ ਸੁਰਗ । ੬ ਪਵਨ. ਵਾਯੁ. ਹਵਾ. “ਊਪਰਿ ਕੂਪ ਗਗਨ ਪਨਿਹਾਰੀ.” (ਪ੍ਰਭਾ ਮ: ੧) ਦਸ਼ਮਦ੍ਵਾਰ ਕੂਪ, ਪਵਨ (ਪ੍ਰਾਣਾਯਾਮ ਦੀ ਸਾਧਨਾ) ਪਨਿਹਾਰੀ। ੭ ਭਾਵ—ਸਰਵਵ੍ਯਾਪੀ ਕਰਤਾਰ. “ਗਗਨ ਗੰਭੀਰੁ ਗਗਨੰਤਰਿ ਵਾਸੁ.” (ਓਅੰਕਾਰ) ੮ ਦਸ਼ਮਦ੍ਵਾਰ. “ਗਗਨਿ ਨਿਵਾਸਿ ਸਮਾਧਿ ਲਗਾਵੈ.” (ਆਸਾ ਅ: ਮ: ੧) ੯ ਦੇਖੋ, ਛੱਪਯ ਦਾ ਰੂਪ ੧। ੧੦ ਇੱਕ ਗਿਣਤੀ ਦਾ ਬੋਧਕ, ਕਿਉਂਕਿ ਆਕਾਸ਼ ਇੱਕ ਮੰਨਿਆ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4420, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.