ਗੋਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਲੀ (ਨਾਂ,ਇ) ਟਹਿਲ ਸੇਵਾ ਕਰਨ ਵਾਲੀ ਦਾਸੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਗੋਲੀ [ਨਾਂਇ] ਸੇਵਿਕਾ, ਦਾਸੀ , ਨੌਕਰਾਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17940, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਲੀ. ਸੰਗ੍ਯਾ—ਛੋਟਾ ਗੋਲਾ. ਗੁਲਿਕਾ।2 ੨ ਦਵਾਈ ਦੀ ਵੱਟੀ । ੩ ਦਾਸੀ. ਮੁੱਲ ਲਈ ਟਹਿਲਣ. ਗੋੱਲੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17803, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-18, ਹਵਾਲੇ/ਟਿੱਪਣੀਆਂ: no

ਗੋਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੋਲੀ ਮੁਲ ਖ਼ਰੀਦੀ ਸੇਵਿਕਾ, ਦਾਸੀ- ਅਪੁਨੇ ਹਰਿ ਪ੍ਰਭ ਕੀ ਹਉ ਗੋਲੀ। ਵੇਖੋ ਗੁਲਮ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.