ਘੋੜੇ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Horses (ਹੌਰਸਜ਼) ਘੋੜੇ: ਇਹ ਠੰਢੇ ਅਰਧ-ਖ਼ੁਸ਼ਕ ਖੇਤਰਾਂ ਦਾ ਮਜ਼ਬੂਤ ਪਸ਼ੂ ਹੈ ਜੋ ਵਧੀਆ ਸਵਾਰੀ, ਭਾਰ ਢੋਣ, ਵਾਹਨ ਖਿੱਚਣ ਲਈ ਵਰਤਿਆ ਜਾਂਦਾ ਰਿਹਾ ਹੈ। ਪਰ ਹੁਣ ਮਸ਼ੀਨੀ ਯੁੱਗ ਹੋਣ ਕਾਰਨ ਇਹਨਾਂ ਦੀ ਮਹੱਤਤਾ ਤੇਜ਼ੀ ਨਾਲ ਘਟਦੀ ਜਾ ਰਹੀ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12846, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.