ਚੋਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰੀ [ਨਾਂਇ] ਕਿਸੇ ਦੀ ਚੀਜ਼ ਬਿਨਾਂ ਪੁੱਛੇ ਲੈ ਜਾਣ ਦੀ ਕਿਰਿਆ , ਚੋਰ ਦਾ ਕੰਮ; ਲੁਕਾਅ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11080, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੋਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਰੀ. ਸੰਗ੍ਯਾ—ਚੋਰ ਦਾ ਕਰਮ. ਚੌਯ੗. “ਕਰਿ ਚੋਰੀ ਮੈ ਜਾਂ ਕਿਛੁ ਲੀਆ.” (ਗਉ ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10867, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੋਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੋਰੀ (ਕ੍ਰਿ. ਵਿ.। ਦੇਖੋ , ਚੋਰ) ਬਿਨ ਆਗ੍ਯਾ ਤੇ ਖਬਰ ਦੇ ਕਿਸੇ ਦੀ ਚੀਜ਼ ਚਾ ਲੈਣੀ। ਯਥਾ-‘ਚੋਰੀ ਮਿਰਗੁ ਅੰਗੂਰੀ ਖਾਇ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10841, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.