ਛਾਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਰਾ. ਦੇਖੋ, ਛਾਰ ੬. “ਹਉ ਚਰਨਕਮਲ ਪਗ ਛਾਰਾ.” (ਸੂਹੀ ਛੰਤ ਮ: ੫) ੨ ਸੰ. ਸ਼ਾਰਾ. ਇੱਕ ਕਾਉਂ ਦੀ ਜਾਤਿ. “ਇੱਲ ਮਲਾਲੀ ਗਿੱਦੜ ਛਾਰਾ.” (ਭਾਗੁ) ਚੀਲ੍ਹ , ਸ਼੍ਯਾਮਾ ਚਿੜੀ , ਗਿੱਦੜ ਅਤੇ ਕਾਉਂ. ਵਹਿਮੀ ਲੋਕ ਇਨ੍ਹਾਂ ਦੀ ਬੋਲੀ ਅਥਵਾ ਦਰਸ਼ਨ ਤੋਂ ਸ਼ੁਭ ਅਸ਼ੁਭ ਫਲ ਮੰਨਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਾਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਾਰਾ (ਸੰ.। ਸੰਸਕ੍ਰਿਤ ਕਸ਼ਾਰ) ਰਾਖ, ਧੂੜ , ਸੁਆਹ। ਯਥਾ-‘ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 264, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.