ਛਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਲ. ਸੰ. ਛਿਲਕਾ. ਛਿੱਲ. ਬਲਕਲ। ੨ ਸੰ. उत्फाल —ਉਤੑਫਾਲ. ਸੰਗ੍ਯਾ—ਟਪੂਸੀ. ਕੁਦਾੜੀ. “ਸਭਨੀ ਛਾਲਾ ਮਾਰੀਆ.” (ਵਾਰ ਆਸਾ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 345, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.