ਜਇਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਇਆ. ਸੰਗ੍ਯਾ—ਜੈਕਾਰ. “ਨਾਨਕ ਉਚਰੈ ਹਰਿ ਕੀ ਜਇਆ.” (ਬਿਲਾ ਮ: ੫) ਨਾਨਕ ਉਚਰੈ ਵਾਹਗੁਰੂ ਜੀ ਕੀ ਫ਼ਤ਼ਹ। ੨ ਵਿ—ਪੈਦਾ ਹੋਇਆ. ਜਨਮਿਆ. ਜਾਤ. “ਸਾਧਸੰਗਤਿ ਬਿਨੁ ਬਾਦ ਜਇਆ.” (ਰਾਮ ਅ: ਮ: ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 432, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.