ਜਈ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਈ [ਨਾਂਇ] ਛੋਟੇ ਜੌਆਂ ਦੀ ਇੱਕ ਕਿਸਮ, ਜਵੀ; ਪਸ਼ੂਆਂ ਦਾ ਹਰਾ ਚਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 593, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਈ. ਸੰਗ੍ਯਾ—ਉਤਪੱਤੀ. “ਮਨ ਪ੍ਰੀਤਿ ਨਈ ਕੀ ਜਈ ਉਪਜਾਈ.” (ਨਾਪ੍ਰ) ੨ ਵਿ—ਉਪਜੀ. ਪੈਦਾ ਹੋਈ। ੩ ਜਾਈ. ਜਾਂਦੀ. ਜਾਵੇ. ਮਿਟੇ. “ਜਾਂਤੇ ਹਉਮੈ ਜਈਹੈ.” (ਗਉ ਕਬੀਰ) ੪ ਸੰ. ਜਯਿਨੑ. ਵਿਜਯੀ. ਜਿੱਤਣ ਵਾਲਾ. ਜਯੀ। ੫ ਦੇਖੋ, ਜਵੀ ੩.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਈ ਚਲੀ ਜਾਵੇ, ਦੂਰ ਹੋ ਜਾਵੇ- ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ। ਵੇਖੋ ਜਾਇ ੨।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.