ਜਗੋਟਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗੋਟਾ [ਨਾਂਪੁ] ਜਗਾਉਣ ਲਈ ਦਿੱਤੀ ਗਈ ਹਾਕ; ਵਾਲ਼ ਉੱਨ ਆਦਿ ਗੁੰਦ ਕੇ ਬਣਾਇਆ ਰੋਸਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 195, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਗੋਟਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਗੋਟਾ. ਸੰਗ੍ਯਾ—ਉਂਨ ਦੀਆਂ ਰੱਸੀਆਂ ਦਾ ਗੁੰਦਕੇ ਬਣਾਇਆ ਹੋਇਆ ਰੱਸਾ , ਜੋ ਫ਼ਕ਼ੀਰ ਕਮਰ ਨੂੰ ਲਪੇਟਦੇ ਹਨ. “ਸਹਜ ਜਗੋਟਾ ਬੰਧਨ ਤੇ ਛੂਟਾ.” (ਰਾਮ ਮ: ੧) ੨ ਜੰਘਓਟਾ. ਜਾਂਘੀਆ. ਦੇਖੋ, ਜਾਗੋਟੀ। ੩ ਜਗਾਉਣ ਲਈ ਦਿੱਤਾ ਹੋਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਗੋਟਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਗੋਟਾ (ਸੰ.। ਪੁ. ਪੰਜਾਬੀ ਜੰਘ=ਲਤ* ਓਟ=ਕੱਜਣ। ਜੰਘੋਟਾ ਦਾ ਜਗੋਟਾ) ਉਂਨ ਦਾ ਲੱਕ ਬੰਨ੍ਹਣ ਦਾ ਰੱਸਾ , ਲੰਗੋਟਾ , ਤੇੜ ਪਹਿਨਣ ਦਾ ਇਕ ਕਪੜਾ। ਯਥਾ-‘ਸਹਜ ਜਗੋਟਾ ਬੰਧਨ ਤੇ ਛੂਟਾ ’। ਸ਼ਾਂਤ ਦਾ ਲੰਗੋਟਾ ਬੰਨ੍ਹਕੇ ਬੰਧਨਾਂ ਤੋਂ ਛੁਟ ਗਏ ਹਾਂ।

----------

* ਜਾਂਘੀਆ ਪਦ ਹੁਣ ਤਕ ਬੋਲਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.