ਜਟਾਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਟਾਣੀ. ਸੰਗ੍ਯਾ—ਜਟਾਧਰ (ਸ਼ਿਵ) ਦੀ ਰਾਣੀ ਦੁਰਗਾ. “ਮਾਰੇ ਵੀਰ ਜਟਾਣੀ.” (ਚੰਡੀ ੩) ੨ ਜੱਟ ਦੀ ਇਸਤ੍ਰੀ । ੩ ਵਿ—ਜੱਟ ਦੀ. ਜੱਟ ਨਾਲ ਸੰਬੰਧਿਤ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 55, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First