ਜਟੂਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਟੂਆ. ਵਿ—ਜਟਾ ਵਾਲਾ। ੨ ਸੰਗ੍ਯਾ—ਜਟਾਜੂਟ. ਜਟਾ ਦਾ ਜੂੜਾ. “ਬੰਧਹਿ ਬਹੁ ਜਟੂਆ.” (ਸਵੈਯੇ ਸ੍ਰੀ ਮੁਖਵਾਕ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 130, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਟੂਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਟੂਆ (ਸੰ.। ਸੰਸਕ੍ਰਿਤ। ਦੇਖੋ , ਜਟਾ) ਜੜਾਵਾਂ। ਯਥਾ-‘ਸੂਖਮ ਦੇਹ ਬੰਧਹਿ ਬਹੁ ਜਟੂਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.