ਜਣੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਣੀ. ਦੇਖੋ, ਜਨੀ। ੨ ਵ੍ਯ—ਨਾ. ਜਿਨ. ਮਤ. “ਜਣੀ ਲਖਾਵਹੁ ਅਸੰਤ ਪਾਪੀ ਸਣਿ.” (ਆਸਾ ਰਵਿਦਾਸ) ਅਸੰਤ ਪਾਪੀ ਨਾਲ ਸਾਡੀ ਜ਼ਿੰਦਗੀ ਨਾ ਗੁਜ਼ਾਰੋ। ੩ ਜਨਨ (ਪੈਦਾ) ਕੀਤੀ। ੪ ਸਿੰਧੀ. ਮਰਨੇ ਦਾ ਭੋਜਨ ਵੰਡਣ ਦੀ ਕ੍ਰਿਯਾ, ਜਿਵੇਂ—ਗੰਦੌੜਾ ਲੱਡੂ ਆਦਿ ਵੰਡੇ ਜਾਂਦੇ ਹਨ। ੫ ਡਿੰਗ. ਮਾਤਾ. ਜਨਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਣੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਣੀ (ਅ.। ਹਿੰਦੀ ਜਨਿ) ਮਤ , ਨਾਂ। ਯਥਾ-‘ਜਣੀ ਲਖਾਵਹੁ ਅਸੰਤ ਪਾਪੀ ਸਣਿ’। ਅਸੰਤ ਤੇ ਪਾਪੀ ਹੀ ਜਿਨ੍ਹਾਂ ਦਾ ਇਸ਼ਟ ਹੈ ਉਨ੍ਹਾਂ ਦਾ ਦਰਸ਼ਨ ਮਤ (ਨਾ) ਕਰਾਵੋ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.