ਜਤਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਤਨ [ਨਾਂਪੁ] ਕੋਸ਼ਸ਼, ਉਦਮ , ਹੀਲਾ , ਉਪਾਅ , ਮਿਹਨਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 907, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਤਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਤਨ. ਸੰ. ਯਤ੍ਨ. ਸੰਗ੍ਯਾ—ਉਪਾਯ. “ਜਤਨ ਬਹੁਤ ਸੁਖ ਕੇ ਕੀਏ.” (ਸ. ਮ: ੯) ੨ ਯਤ ਧਾਰਣ. ਇੰਦ੍ਰਿਯਨਿਗ੍ਰਹਿ. “ਜਤਨ ਤਪਨ ਭ੍ਰਮਨ.” (ਕਾਨ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਤਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਤਨ (ਸੰ.। ਸੰਸਕ੍ਰਿਤ ਯਤਨੰ) ਉੱਦਮ। ਯਥਾ-‘ਅਨਿਕ ਉਪਾਵ ਜਤਨ ਕਰਿ ਥਾਕੇ’। ਤਥਾ-‘ਯਯਾ ਜਤਨ ਕਰਤ ਬਹੁ ਬਿਧੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 863, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.