ਜਨਾਨਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਾਨਾ [ਵਿਸ਼ੇ] ਔਰਤ ਜਾਤੀ ਨਾਲ਼ ਸੰਬੰਧਿਤ, ਔਰਤ ਦਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਨਾਨਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਨਾਨਾ. ਹਿੰ. ਕ੍ਰਿ—ਜਤਾਨਾ. ਮਾਲੂਮ ਕਰਾਉਣਾ। ੨ ਉਤਪੰਨ ਕਰਾਉਣਾ. ਜਮਾਉਣਾ। ੩ ਫ਼ਾਵਿ—ਇਸਤ੍ਰੀ ਨਾਲ ਸੰਬੰਧਿਤ. ਇਸਤ੍ਰੀਆਂ ਦਾ. ਜਿਵੇਂ ਜ਼ਨਾਨਾ ਘਰ ਅਤੇ ਲਿਬਾਸ ਆਦਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First