ਜਸਰਥ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਸਰਥ. ਦਸ਼ਰਥ. ਅਯੋਧ੍ਯਾਪਤਿ ਸੂਰਯਵੰਸ਼ੀ ਰਾਜਾ , ਜੋ ਰਾਮਚੰਦ੍ਰ ਜੀ ਦਾ ਪਿਤਾ ਸੀ. ਦੇਖੋ, ਦਸ਼ਰਥ. “ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮਚੰਦੁ.” (ਰਾਮ ਨਾਮਦੇਵ) ਦਸ਼ਰਥ ਰਾਜਾ ਦੇ ਪੁਤ੍ਰ ਦਾ ਰਾਜਾ, ਮੇਰਾ ਰਾਮਚੰਦੁ ਹੈ. ਭਾਵ—ਰਾਮਚੰਦ੍ਰ ਜੀ ਦਾ ਭੀ ਉਪਾਸ੍ਯ ਦੇਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 149, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਸਰਥ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਸਰਥ (ਸੰ.। ਸੰਸਕ੍ਰਿਤ ਦਸ਼ਰਥ:) ੧. ਸ੍ਰੀ ਰਾਮ ਚੰਦ੍ਰ ਜੀ ਦੇ ਪਿਤਾ ਦਾ ਨਾਮ ਹੈ।

੨. [ਸੰਸਕ੍ਰਿਤ ਯਸ਼+ਰਥ=(ਉਹ ਰਾਜਾ)] ਜੋ ਪ੍ਰਤਾਪ ਦੇ ਰਥ ਦਾ ਸਵਾਰ ਹੋਵੇ ਭਾਵ ਵਾਹਿਗੁਰੂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.