ਜਸਵੰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸਵੰਤ [ਵਿਸ਼ੇ] ਜੱਸ ਖੱਟਣ ਵਾਲ਼ਾ , ਨੇਕੀ ਕਮਾਉਣ ਵਾਲ਼ਾ; ਖ਼ਾਸ, ਉੱਘਾ , ਪ੍ਰਸਿੱਧ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 241, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਸਵੰਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸਵੰਤ. ਵਿ—ਯਸ਼ (ਕੀਰਤਿ) ਵਾਲਾ. ਯਸ਼ਸ੍ਵੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First