ਜਸੂਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਸੂਆ. ਸੰਗ੍ਯਾ—ਯਸ਼. ਕੀਰਤਿ. “ਦ੍ਰਿੜੀ ਨਾਨਕ ਦਾਸ ਭਗਤਿ ਹਰਿਜਸੂਆ.” (ਗਉ ਮ: ੫) ੨ ਵਿ—ਯਸ਼ ਕਰਨ ਵਾਲਾ. ਗੁਣਾਨੁਵਾਦ ਗਾਉਣਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 192, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਸੂਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਸੂਆ (ਸੰ.। ਸੰਸਕ੍ਰਿਤ ਯਸ਼ਸ*ੵ) ਜਸ ਕਰਨ ਵਾਲਾ। ਯਥਾ-‘ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ’। ਨਾਨਕ ਦਾਸ ਹਰਿ ਦੇ ਜੱਸ ਕਰਨ ਵਾਲੇ ਨੇ ਭਗਤੀ ਦ੍ਰਿੜ ਕੀਤੀ ਹੈ।

----------

* ਈਆ ਊਆ ਕਰਤਾ ਕਾਕਰ ਦੇ ਪ੍ਰਤੇ ਹਨ। ਯਥਾ-ਰਸ ਤੋਂ ਰਸੀਆ , ਰਸੂਆ। ਕਟ ਤੋਂ ਕਟੂਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.