ਜੋਬਨ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਬਨ (ਨਾਂ,ਪੁ) ਭਰ ਜਵਾਨੀ ਦੀ ਅਵਸਥਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6329, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜੋਬਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਬਨ [ਨਾਂਪੁ] ਜਵਾਨੀ ਦੀ ਸਿਖ਼ਰ , ਖ਼ੂਬਸੂਰਤ ਸਰੀਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6324, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੋਬਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੋਬਨ. ਸੰ. ਯੌਵਨ. ਸੰਗ੍ਯਾ—ਯੁਵਾ ਅਵਸਥਾ. ਜਵਾਨੀ. “ਜੋਬਨ ਧਨ ਪ੍ਰਭੁਤਾ ਕੈ ਮਦ ਮੈ ਅਹਿ ਨਿਸਿ ਰਹੈ ਦਿਵਾਨਾ.” (ਧਨਾ ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6084, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੋਬਨ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੋਬਨ (ਸੰ.। ਸੰਸਕ੍ਰਿਤ ਯੋਬਨ) ਜੁਵਾ ਅਵਸਥਾ।

ਦੇਖੋ, ‘ਜੋਬਨੁ ਬਾਲਾ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6051, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.