ਜੰਤਰੀਆ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੰਤਰੀਆ. ਜੰਤੁ. ਜੀਵ. “ਹਮ ਕਿਆ ਬਪੁਰੇ ਜੰਤਰੀਆ.” (ਸਾਰ ਮ: ੫) ੨ ਦੇਖੋ, ਯੰਤ੍ਰੀ। ੩ ਜੰਤਰੀ (ਤਿਥਿਪਤ੍ਰ) ਰੱਖਣ ਵਾਲਾ ਜੋਤਿ੄੢.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜੰਤਰੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜੰਤਰੀਆ (ਸੰ.। ਸੰਸਕ੍ਰਿਤ ਜੰਤੁ ਦਾ ਪੰਜਾਬੀ ਨਿੰਮ੍ਰਵਾਚੀ ਰੂਪ) ਜੀਵ। ਯਥਾ-‘ਹਮ ਕਿਹਾ ਬਪੜੇ ਜੰਤਰੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.