ਪ੍ਰਬੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੰਧ [ਨਾਂਪੁ] ਇੰਤਜ਼ਾਮ, ਬੰਦੋਬਸਤ, ਵਿਵਸਥਾ, ਨਿਜ਼ਾਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11693, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਬੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਬੰਧ.ਸੰ. ਸੰਗ੍ਯਾ—ਦ੍ਰਿੜ੍ਹ ਬੰਧਨ । ੨ ਰੱਸੀ. ਡੋਰੀ। ੩ ਇੰਤਜਾਮ. ਬੰਦੋਬਸ੍ਤ। ੪ ਪਰਸਪਰ ਸੰਬੰਧ । ੫ ਐਸੀ ਕਾਵ੍ਯਰਚਨਾ, ਜਿਸ ਦੇ ਪ੍ਰਸੰਗਾਂ ਦਾ ਸਿਲਸਿਲਾ ਉੱਤਮ ਰੀਤਿ ਨਾਲ ਹੋਵੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.