ਪ੍ਰਭਾਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਭਾਵ [ਨਾਂਪੁ] ਅਸਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪ੍ਰਭਾਵ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪ੍ਰਭਾਵ.ਸੰਗ੍ਯਾ—ਪ੍ਰਗਟ ਹੋਣ ਦੀ ਕ੍ਰਿਯਾ. ਪ੍ਰਾਦੁਰਭਾਵ। ੨ ਸਮਰਥ. ਸ਼ਕਤਿ। ੩ ਅਸਰ। ੪ ਮਹਿਮਾ. ਮਹਾਤਮ। ੫ ਰੋਬ. ਦਬਦਬਾ ।੬ ਸੂਰਜ ਦਾ ਇੱਕ ਪੁਤ੍ਰ, ਜੋ ਪ੍ਰਭਾ ਦੇ ਗਰਭ ਤੋਂ ਪੈਦਾ ਹੋਇਆ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5981, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.