ਫੰਧੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਧੁ    ਸੰਗ੍ਯਾ—ਬੰਧਨ. ਪਾਸ਼. “ਜਉ ਆਇਪਰੈ ਜਮਫੰਧੁ.” (ਬਾਵਨ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੰਧੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੰਧੁ (ਸੰ.। ਸੰਸਕ੍ਰਿਤ ਬੰਧ) ਬੰਧਨ , ਫਾਹੀ , ਫੰਧਾ। ਯਥਾ-‘ਜਉ ਆਇ ਪਰੈ ਜਮ ਫੰਧੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.