ਭਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਰਾ (ਨਾਂ,ਪੁ) 1 ਮਾਂ-ਪਿਓ ਦੇ ਪੁੱਤਰਾਂ ਵਿੱਚੋਂ ਹਰ ਇੱਕ; ਚਾਚੀ, ਤਾਈ, ਮਾਸੀ, ਮਾਮੀ, ਭੂਆ ਦਾ ਪੁੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਰਾ [ਨਾਂਇ] (ਮਲ) ਪੱਠਿਆਂ/ਲੱਕੜਾਂ ਆਦਿ ਦੀ ਬੰਨ੍ਹੀ ਹੋਈ ਪੰਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਰਾ ਭਰਿਆ ਹੋਇਆ- ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ। ਵੇਖੋ ਭਰ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਭਾਅ ਰਾਅ ਜਿਸਦਾ ਰਚਾਅ ਆ,ਆ ਵੱਡਾ ਈ ਛੋਟਾ ਭਰਾ ਭਾਈ ਹੋਇਆ ਕੀ ਅਸੀਂ ਇਹਨਾਂ ਗਲਾ ਦੇ ਮੂਲ ਨਵੀਂ ਪੀੜੀ ਦੇ ਨਹੀਂ ਸਕੇ ।ਅੱਗੇ ਚੱਲ ਭਾਈ ਉੱਚਾ ਕੀਤਾ ਜੋ ਭਾਈ ਈਸ਼ਵਰ ਨਾਲ ਪਰਮਾਤਮਾ ਨਾਲ਼ ਜੋੜਦਾ ।


Sukhtirath singh kandola, ( 2020/03/10 07:2441)

ਇਹ ਇੱਥੇ ਨਹੀਂ ਢੁੱਕਦਾ


Sukhtirath singh kandola, ( 2020/03/10 07:2828)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.