ਭਾਖਿਆ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਖਿਆ (ਨਾਂ,ਇ) ਮੂੰਹੋਂ ਨਿਕਲਿਆ ਸੁਭਾਵਿਕ ਬੋਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਖਿਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਾਖਿਆ (ਸੰ.। ਦੇਸ਼ ਭਾਸ਼ਾ। ਸੰਸਕ੍ਰਿਤ ਭਾਖ਼ਾ=ਬਾਣੀ) ਬਾਣੀ , ਬੋਲੀ। ਯਥਾ-‘ਭਾਖਿਆ ਭਾਉ ਅਪਾਰੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1716, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.