ਲਾਜਵੰਤੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਜਵੰਤੀ (ਨਾਂ,ਇ) 1 ਸ਼ਰਮਾਕਲ ਇਸਤਰੀ 2 ਹੱਥ ਲਾਇਆਂ ਮੁਰਝਾ ਜਾਣ ਵਾਲੀ ਇੱਕ ਬੂਟੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਜਵੰਤੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਜਵੰਤੀ [ਨਾਂਇ] ਇੱਕ ਬੂਟੀ ਦਾ ਨਾਮ ਜੋ ਹੱਥ ਲਾਇਆਂ ਮੁਰਝਾ ਜਾਂਦੀ ਹੈ, ਛੂਈ-ਮੂਈ; ਸ਼ਰਮਾਕਲ ਇਸਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5946, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.