ਵੇਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਦੀ (ਨਾਂ,ਇ) ਵਿਆਹ ਆਦਿ ਸ਼ੁਭ ਕਾਰਜਾਂ ਜਾਂ ਯੱਗ ਹੋਮ ਆਦਿ ਲਈ ਚਾਰੇ ਨੁੱਕਰਾਂ ਤੇ ਖੰਭੇ, ਬਾਂਸ ਜਾਂ ਕੇਲੇ ਆਦਿ ਦੇ ਰੁੱਖ ਗੱਡ ਕੇ ਬਣਾਈ ਚੌਖੰਡੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5083, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਵੇਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵੇਦੀ [ਨਾਂਇ] ਵਿਆਹ ਆਦਿ ਕਾਰਜ ਵਿੱਚ ਹਵਨ ਕਰਨ ਲਈ ਬਣਾਇਆ ਗਿਆ ਢਾਂਚਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.