ਸਵਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਵਾ [ਵਿਸ਼ੇ] ਪੂਰਾ ਅਤੇ ਇੱਕ ਚੁਥਾਈ ਹੋਰ, 1¼ (ਜਿਵੇਂ ਸਵਾ ਕਿਲੋ=ਇੱਕ ਕਿਲੋ ਅਤੇ 250 ਗ੍ਰਾਮ); ਥੋੜ੍ਹਾ, ਥੋੜ੍ਹਾ ਜਿਹਾ, ਸਵਾਇਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21765, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਵਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਵਾ. ਸੰ. ਸਪਾਦ. ਸੰਗ੍ਯਾ—ਇੱਕ ਪੂਰਾ ਅਤੇ ਚੌਥਾ ਹਿੱਸਾ ਨਾਲ ਹੋਰ ਮਿਲਿਆ ਹੋਇਆ ੧, ਜੈਸੇ—ਸਵਾ ਰੁਪਯਾ, ਸਵਾ ਮਣ ਆਦਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਵਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਵਾ ਸੰਸਕ੍ਰਿਤ ਸਪਾਦ। ਪ੍ਰਾਕ੍ਰਿਤ ਸਵਾਯ। ਇਕ ਪੂਰਾ ਅਤੇ ਉਪਰ ਚੌਥਾ ਹਿੱਸਾ (1¼), ਸਵਾਇਆ ; ਪੈਰਾਂ ਵਾਲਾ- ਇਕੁ ਲਖੁ ਪੂਤ ਸਵਾ ਲਖੁ ਨਾਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21424, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਸਵਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸਵਾ, ਵਿਸ਼ੇਸ਼ਣ : ਇੱਕ ਪੂਰਾ ਤੇ ਇੱਕ ਚੌਥਾ ਹਿੱਸਾ ਨਾਲ ਹੋਰ ਮਿਲਾਇਆ ਹੋਇਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-10-03-06-37, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.