ਸਾਂਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਾਂਖ [ਨਿਪੁ] ਇੱਕ ਦਰਸ਼ਨ-ਸ਼ਾਸਤਰ, ਇੱਕ ਭਾਰਤੀ ਫ਼ਿਲਾਸਫ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7525, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਾਂਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਾਂਖ. ਦੇਖੋ, ਸਾਂਖ੍ਯ ਅਤੇ ਖਟ ਸਾਸਤ੍ਰ। ੨ ਸੰਗ੍ਯਾ—ਫਾਂਕ. ਜਿਵੇਂ—ਜਲੇਬੀ ਦੀ ਸਾਂਖ. ਇਹ ਸ਼ਬਦ ਭੀ ਸ਼ਾਖਾ ਤੋਂ ਬਣਿਆ ਹੈ। ੩ ਸੰ. ਸ਼ਾਂਖ. ਵਿ—ਸ਼ੰਖ ਦਾ ਬਣਿਆ ਹੋਇਆ। ੪ ਸੰਗ੍ਯਾ—ਸ਼ੰਖ ਦੀ ਆਵਾਜ਼. ਸੰਖਧੁਨਿ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7427, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.