ਸਿਰਲੇਖ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਰਲੇਖ [ਨਾਂਪੁ] ਸੁਰਖ਼ੀ , ਉਨਵਾਨ, ਹੈਡਿੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸਿਰਲੇਖ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿਰਲੇਖ. ਸੰਗ੍ਯਾ—ਭਾਗ. ਕਿਸਮਤ. ਨਸੀਬ. ਕਰਮਾਨੁਸਾਰ ਜੀਵ ਦਾ ਲੇਖ। ੨ ਸਿਰਨਾਵਾਂ. ਦੇਖੋ, ਸਿਰਨਾਮਾ। ੩ ਮੁਖਬੰਦ (ਮੁਖਬੰਧ). Foreword। ੪ ਸੁਰਖੀ. ਸ਼ੀਸ਼੗ਕ.Heading.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.