ਸਿੱਕੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੱਕੜ (ਨਾਂ,ਪੁ) 1 ਕਿਸੇ ਚੀਜ਼ ਤੋਂ ਲੱਥਾ ਪਤਲਾ ਸੱਕ 2 ਅਚਾਰ ਆਦਿ ਪਾਉਣ ਲਈ ਗੋਂਗਲੂਆਂ ਦੇ ਕੱਟ ਕੇ ਸੁਕਾਏ ਟੁਕੜੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1320, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸਿੱਕੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸਿੱਕੜ [ਨਾਂਪੁ] ਸੱਕ; ਰੋਟੀ ਦਾ ਸੜਿਆ ਹੋਇਆ ਪਰਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.