ਸੌਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੌਤ [ਨਾਂਇ] ਵੇਖੋ ਸੋਂਕਣ [ਵਿਸ਼ੇ] ਔਲਾਦ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੌਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੌਤ ਦੇਖੋ, ਸਉਤ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 46622, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੌਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌਤ, ਇਸਤਰੀ ਲਿੰਗ : ਸੌਕਣ, ਪਤੀ ਦੀ ਦੂਜੀ ਇਸਤਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10325, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-49-52, ਹਵਾਲੇ/ਟਿੱਪਣੀਆਂ:

ਸੌਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੌਤ, ਵਿਸ਼ੇਸ਼ਣ : ਔਲਾਦ ਵਾਲੀ

–ਸੌਤਰ, ਵਿਸ਼ੇਸ਼ਣ : ਔਂਤਰ ਦਾ ਉਲਟ, ਪੁੱਤਰ ਵਾਲਾ, ਉਲਾਦ ਵਾਲਾ

–ਸੌਤਰਾ, ਵਿਸ਼ੇਸ਼ਣ : ਪੁੱਤਰ ਵਾਲਾ, ਔਲਾਦ ਵਾਲਾ

–ਸੌਤਰੀ, ਵਿਸ਼ੇਸ਼ਣ : ਪੁੱਤਰ ਵਾਲੀ, ਔਲਾਦ ਵਾਲੀ

–ਸੌਤਾ, ਵਿਸ਼ੇਸ਼ਣ : ਸੌਤਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 10172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-09-28-03-50-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.