ਸੰਬੰਧ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਬੰਧ [ਨਾਂਪੁ] ਰਿਸ਼ਤਾ , ਤਾਅਲੁੱਕ, ਵਾਸਤਾ; ਸਾਂਝ , ਮੇਲ਼, ਦੋਸਤੀ; ਪਿਆਰ , ਮੁਹੱਬਤ; ਰਿਸ਼ਤੇਦਾਰੀ, ਸਾਕਾਦਾਰੀ , ਨਾਤੇਦਾਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12456, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਬੰਧ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਬੰਧ. ਸੰ. ਸੰਗ੍ਯਾ—ਚੰਗੀ ਤਰ੍ਹਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ । ੨ ਰਿਸ਼ਤਾ. ਨਾਤਾ। ੩ ਵਿਆਹ. ਸਗਾਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12252, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.