ਸੱਖਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਖਣਾ (ਨਾਂ,ਪੁ) ਸੂਤ ਲਪੇਟਣ ਵਾਲਾ ਨੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੱਖਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਖਣਾ (ਵਿ,ਪੁ) ਭਰੇ ਹੋਏ ਤੋਂ ਰਹਿਤ, ਖਾਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10583, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੱਖਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਖਣਾ [ਵਿਸ਼ੇ] ਵਿਹਲਾ, ਖ਼ਾਲੀ , ਪੋਲਾ , ਨਾ ਭਰਿਆ ਹੋਇਆ, ਸੁੰਨਾ , ਬੇਅਬਾਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10573, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਖਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਖਣਾ. ਦੇਖੋ, ਸਖਣਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10493, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਖਣਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਸੱਖਣਾ, ਵਿਸ਼ੇਸ਼ਣ / ਪੁਲਿੰਗ : ੧. ਖਾਲੀ, ਵਿਹਲਾ, ਨਾ ਭਰਿਆ, ਪੋਲਾ, ਸੁਞਾ, ਬੇਆਬਾਦ; ੨. ਜੁਲਾਹੇ ਚਾ (ਦਾ) ਨੜਾ ਜਿਸ ਉਤੇ ਤਾਣਾ ਲਾਉਣ ਲਈ ਸੂਤ ਵਲਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 3273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-05-05-02-14-47, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.